RELIGION WORLD — THE INDEPENDENT SCIENTIFIC & INTERFAITH JOURNAL
Navigation

© 2026 Religion World Foundation.

Global Faith • Scientific Heritage • Human Ethics

AMRIT VELE DA HUKAMNAMA SRI DRABAR SAHIB, ANG 680, 07-Jun-2017

AMRIT VELE DA HUKAMNAMA SRI DRABAR SAHIB, ANG 680, 07-Jun-2017

AMRIT VELE DA HUKAMNAMA SRI DRABAR SAHIB, ANG 680, 07-Jun-2017
Visual Archive

AMRIT VELE DA HUKAMNAMA SRI DRABAR SAHIB, ANG 680, 07-Jun-2017

AMRIT VELE DA HUKAMNAMA SRI DRABAR SAHIB, SRI AMRITSAR, ANG 680, 07-Jun-2017

www.facebook.com/HukamnamaSriDarbarSahibSriAmritsar

ਧਨਾਸਰੀ ਮਹਲਾ ੫ ॥   ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥   ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥   ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥   ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥  

धनासरी महला ५ ॥   जतन करै मानुख डहकावै ओहु अंतरजामी जानै ॥   पाप करे करि मूकरि पावै भेख करै निरबानै ॥१॥   जानत दूरि तुमहि प्रभ नेरि ॥   उत ताकै उत ते उत पेखै आवै लोभी फेरि ॥ रहाउ ॥  

Dhanaasaree, Fifth Mehl:   People try to deceive others, but the Inner-knower, the Searcher of hearts, knows everything.   They commit sins, and then deny them, while they pretend to be in Nirvaanaa. ||1||   They believe that You are far away, but You, O God, are near at hand.   Looking around, this way and that, the greedy people come and go. ||Pause||  

ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧।  ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

हे भाई! (लालची मनुख) अनको जातां करता है, लोगो को धोखा  देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Editorial Review Note

Written by Religion World — Bhavya Srivastava is the founder of Religion World and a veteran journalist with over 18 years of experience across broadcast, print, and digital media. A founding member of the International Association of Religion Journalists (IARJ), he has spent much of his career reporting on and producing content about religion, faith, and spirituality. .

Religion World provides information on all religions and presents it impartially. You can send us information, news, updates, opinions, and suggestions at religionworldin@gmail.com. You can also follow us on X (Twitter), Facebook, and YouTube.

June 7, 2017 3 min read
Share:

Leave a Reply

Your email address will not be published. Required fields are marked *